Skip to content

Category

Health

Browse published news from ਦਰਪਣ ਲੁਧਿਆਣਾ.

6 published articles

ਰਸੂਲਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ
Health

ਪਿੰਡ ਰਸੂਲਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਸਿਵਲ ਹਸਪਤਾਲ ਜਗਰਾਉਂ ਦੀ ਮੈਡੀਕਲ ਟੀਮ ਵੱਲੋਂ ਪਿੰਡ ਰਸੂਲਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾ ਕੇ ਪਿੰਡ ਵਾਸੀਆਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।

Abupura News: ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ
Health

ਪਿੰਡ ਅੱਬੂਪੁਰਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਸਿਹਤ ਵਿਭਾਗ ਵੱਲੋਂ ਪਿੰਡ ਅੱਬੂਪੁਰਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ. ਵਿਵੇਕ ਗੋਇਲ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।

ਜਗਰਾਉਂ ’ਚ ਸਵੇਰੇ 5:30 ਵਜੇ ਸਿਹਤ ਵਿਭਾਗ ਦੀ ਨਾਕਾਬੰਦੀ, ਪੇਠੇ ਤੇ ਦੁੱਧ-ਪਨੀਰ ਦੇ ਸੈਂਪਲ ਲਏ
Health

ਮਿਲਕ ਕੇਕ ਦੀ ਸਪਲਾਈ ’ਤੇ ਸਿਹਤ ਵਿਭਾਗ ਦੀ ਨਜ਼ਰ, ਜਗਰਾਉਂ ’ਚ ਕਈ ਖਾਣ-ਪੀਣ ਵਾਲੀਆਂ ਇਕਾਈਆਂ ਦੀ ਜਾਂਚ; ਸੈਂਪਲ ਲੈਬਾਰਟਰੀ ਭੇਜੇ

ਜਗਰਾਉਂ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ ਆਸ਼ੀਸ਼ ਚਾਵਲਾ ਦੀ ਅਗਵਾਈ ਹੇਠ ਨਾਕਾਬੰਦੀ ਅਤੇ ਖਾਣ-ਪੀਣ ਵਾਲੀਆਂ ਇਕਾਈਆਂ ਦੀ ਜਾਂਚ। ਪੇਠੇ, ਦੁੱਧ ਅਤੇ ਪਨੀਰ ਦੇ ਸੈਂਪਲ ਲਏ।