ਦੁੱਧ ਦੇ ਖਰੀਦ ਮੁੱਲ ਵਿੱਚ ਵਾਧੇ ਦਾ ਪੂਰਾ ਲਾਭ ਕਿਸਾਨਾਂ ਨੂੰ ਦੇਣ ਦੀ ਮੰਗ
ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਨੇ ਦੁੱਧ ਦੇ ਖਰੀਦ ਮੁੱਲ ਵਿੱਚ ਵਾਧੇ ਦਾ ਪੂਰਾ ਲਾਭ ਕਿਸਾਨਾਂ ਨੂੰ ਦੇਣ ਅਤੇ ਪੰਜਾਬ ਸਰਕਾਰ ਤੋਂ ਡੇਅਰੀ ਕਿਸਾਨਾਂ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।
From the first morning headline to local updates, add ਦਰਪਣ ਲੁਧਿਆਣਾ to your home screen. Open essential news and the ePaper with one tap.
iPhone and iPad: Press Share, then select Add to Home Screen.
Category
Browse published news from ਦਰਪਣ ਲੁਧਿਆਣਾ.
44 published articles
ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਨੇ ਦੁੱਧ ਦੇ ਖਰੀਦ ਮੁੱਲ ਵਿੱਚ ਵਾਧੇ ਦਾ ਪੂਰਾ ਲਾਭ ਕਿਸਾਨਾਂ ਨੂੰ ਦੇਣ ਅਤੇ ਪੰਜਾਬ ਸਰਕਾਰ ਤੋਂ ਡੇਅਰੀ ਕਿਸਾਨਾਂ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਧੂਰੀ ਤੋਂ ਭਗਵੰਤ ਮਾਨ ਅਤੇ ਲੁਧਿਆਣਾ ਦੀਆਂ ਪੰਜ ਸੀਟਾਂ ਲਈ ਵੀ ਉਮੀਦਵਾਰਾਂ ਦੇ ਨਾਂ ਐਲਾਨੇ।
ਮਾਨਸਾ ਧਰਨੇ ਦੌਰਾਨ ਲੱਖਾ ਸਿਧਾਣਾ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਤੇ ਧਾਰਾ 307 ਤਹਿਤ ਪਰਚਾ ਦਰਜ ਕਰਨ ਉੱਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਰਾਜੀਵ ਲਵਲੀ ਨੇ ਸਖ਼ਤ ਰੋਸ ਪ੍ਰਗਟਾਇਆ ਹੈ। ਪੂਰੀ ਖ਼ਬਰ ਪੜ੍ਹੋ।
ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਨੌਜਵਾਨਾਂ ਨੂੰ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਅਪਰਾਧ ਵਿਰੁੱਧ ਸਮਾਜ ਸੇਵਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਗ੍ਰੀਨ ਪੰਜਾਬ ਮਿਸ਼ਨ ਟੀਮ ਨੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਨੂੰ ਪੱਤਰ ਦੇ ਕੇ ਪੰਚਾਇਤੀ ਜ਼ਮੀਨਾਂ ਦੇ 33 ਫ਼ੀਸਦੀ ਹਿੱਸੇ ’ਤੇ ਬਾਗਬਾਨੀ ਅਤੇ ਰੁੱਖ ਲਗਾਉਣ ਦੀ ਨੀਤੀ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।
ਭਾਜਪਾ ਪੰਜਾਬ ਦੇ ਉਪ ਪ੍ਰਧਾਨ ਗੇਜਾ ਰਾਮ ਵਾਲਮੀਕੀ ਨੇ ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਭਗਵਾਨ ਵਾਲਮੀਕੀ ਜੀ ਦਾ ਮੂਰਤੀ ਸਰੂਪ ਭੇਟ ਕੀਤਾ। ਉਨ੍ਹਾਂ ਨੂੰ 31 ਅਕਤੂਬਰ ਨੂੰ ਸਰਹਿੰਦ ਮੰਡੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦਾ ਨਿਮੰਤਰਣ ਵੀ ਦਿੱਤਾ।