AGRICULTURE & FARMING
4 ਜੁਲਾਈ ਦੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਕਿਸਾਨਾਂ ਨੂੰ ਸੱਦਾ
ਸ਼ੇਰਪੁਰ ਕਲਾਂ ਅਤੇ ਸ਼ੇਰਪੁਰ ਖੁਰਦ ਦੀਆਂ ਮੀਟਿੰਗਾਂ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਜਗਰਾਉਂ (ਸੰਜੀਵ ਮਲਹੋ...